28 ਮਈ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Bhagwant singh maan) ਵੀਰਵਾਰ ਨੂੰ ਦੁਪਹਿਰ 12:00 ਵਜੇ ਸ਼ਾਹਕੋਟ ਦੇ ਨਿਰਮਲ ਕੁਟੀਆ ਸੀਚੇਵਾਲ ਪਹੁੰਚਣਗੇ। ਉਹ ਸੰਤ ਅਵਤਾਰ ਸਿੰਘ ਜੀ ਦੀ 38ਵੀਂ ਬਰਸੀ ਦੇ ਸਬੰਧ ਵਿੱਚ ਇੱਕ ਧਾਰਮਿਕ ਸਮਾਗਮ ਵਿੱਚ ਮੱਥਾ ਟੇਕਣਗੇ। ਸਮਾਰੋਹ ਦੌਰਾਨ ਮੁੱਖ ਮੰਤਰੀ ਮਾਨ ਪੰਜਾਬ ਨੂੰ ਦਰਪੇਸ਼ ਕਈ ਮਹੱਤਵਪੂਰਨ ਮੁੱਦਿਆਂ ‘ਤੇ ਚਰਚਾ ਕਰਨਗੇ।
ਜੁਲਾਈ 18, 2026 11:59 ਬਾਃ ਦੁਃ




