1 ਜੂਨ 2026: ਅੰਮ੍ਰਿਤਸਰ ਮਜੀਠਾ ਪੁਲਿਸ (Majitha police station) ਸਟੇਸ਼ਨ ਹਮਲੇ ਦੇ ਮਾਮਲੇ ਵਿੱਚ ਵੱਡੀ ਕਾਰਵਾਈ ਕਰਦੇ ਹੋਏ ਪੁਲਿਸ ਨੇ ਦੋਸ਼ੀਆਂ ਨੂੰ ਫੜਨ ਲਈ 12 ਵਿਸ਼ੇਸ਼ ਟੀਮਾਂ ਬਣਾਈਆਂ ਹਨ। ਇਸ ਦੌਰਾਨ, ਸੋਮਵਾਰ ਨੂੰ ਪੰਜਾਬ ਪੁਲਿਸ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੇ ਘਰ ਪਹੁੰਚੀ।
Read More: ਬਿਕਰਮ ਸਿੰਘ ਮਜੀਠੀਆ ਅਦਾਲਤ ‘ਚ ਹੋਏ ਪੇਸ਼




