2 ਪੁਲਿਸ ਮੁਲਾਜ਼ਮ ਕਤਲ

Breaking News: ਕਪੂਰਥਲਾ ਨਗਰ ਨਿਗਮ ‘ਚ ਆਮ ਆਦਮੀ ਪਾਰਟੀ ਨੇ ਵੱਡੀ ਜਿੱਤ ਹਾਸਲ ਕੀਤੀ

8 ਜੁਲਾਈ 2026: ਕਪੂਰਥਲਾ ਨਗਰ ਨਿਗਮ ਵਿੱਚ ਆਮ ਆਦਮੀ ਪਾਰਟੀ ਨੇ ਵੱਡੀ ਜਿੱਤ ਪ੍ਰਾਪਤ ਕੀਤੀ, ਦੱਸ ਦੇਈਏ ਕਿ ਆਮ ਆਦਮੀ ਪਾਰਟੀ ਨੇ ਨਗਰ ਨਿਗਮ ਵਿੱਚ ਮੇਅਰ ਅਤੇ ਦੋਵੇਂ ਡਿਪਟੀ ਮੇਅਰ ਅਹੁਦੇ ਜਿੱਤੇ ਹਨ| ਉਥੇ ਹੀ ਜਾਣਕਾਰੀ ਦੇ ਮੁਤਾਬਿਕ ਦੱਸ ਦੇਈਏ ਕਿ ਨਰਿੰਦਰ ਸਿੰਘ ਮਨਸੂ ਮੇਅਰ ਬਣੇ, ਕਾਮਾਕਸ਼ੀ ਦੁੱਗਲ ਸੀਨੀਅਰ ਡਿਪਟੀ ਮੇਅਰ ਚੁਣੀ ਗਈ ਅਤੇ ਸਮੀਰ ਸ਼ਰਮਾ ਡਿਪਟੀ ਮੇਅਰ ਬਣੇ ਹਨ|

Read More:  ਭਾਜਪਾ ਨੇ ਨਗਰ ਕੌਂਸਲ ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ

ਵਿਦੇਸ਼

Scroll to Top