ਸੁਖਬੀਰ ਬਾਦਲ

Punjab Election Results: ਜਲਾਲਾਬਾਦ ਤੋਂ ਸੁਖਬੀਰ ਬਾਦਲ ਨੂੰ 10 ਹਜ਼ਾਰ ਵੋਟਾਂ ਨਾਲ ਪਿੱਛੇ

ਚੰਡੀਗੜ੍ਹ 10 ਮਾਰਚ 2022: (Punjab Election Results 2022) ਪੰਜਾਬ ਚੋਣਾਂ ਤੇ ਰੁਝਾਨ ‘ਚ ਆਮ ਆਦਮੀ ਪਾਰਟੀ ਲਗਾਤਾਰ ਅੱਗੇ ਵਧ ਰਹੀ ਹੈ | ਇਸ ਦੌਰਾਨ ਜਲਾਲਾਬਾਦ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸੁਖਬੀਰ ਸਿੰਘ ਬਾਦਲ ਨੂੰ ਪਿੱਛੇ ਛੱਡਦਿਆਂ ਆਮ ਆਦਮੀ ਪਾਰਟੀ ਅੱਗੇ ਚੱਲ ਰਹੀ ਹੈ। ਆਮ ਆਦਮੀ ਪਾਰਟੀ ਨੇ ਜਗਦੀਪ ਸਿੰਘ ਗੋਲਡੀ ਤੋਂ ਸੁਖਬੀਰ ਬਾਦਲ ਇਸ ਸਮੇਂ 10 ਹਜ਼ਾਰ ਵੋਟਾਂ ਨਾਲ ਪਿੱਛੇ ਚੱਲ ਰਹੇ ਹਨ। ਇਨ੍ਹਾਂ ਨਤੀਜਿਆਂ ਦੌਰਾਨ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਦਾ ਦਿਖਾਈ ਦੇ ਰਿਹਾ ਹੈ।

Scroll to Top