ਚੰਡੀਗੜ੍ਹ 10 ਮਾਰਚ 2022: ਪੰਜਾਬ ਵਿਧਾਨ ਸਭਾ ਚੋਣਾਂ 2022 ਦੇ ਨਤੀਜਿਆਂ ਨੂੰ ਲੈ ਕੇ ਹਲਕਾ ਕਪੂਰਥਲਾ ਤੋਂ ਕਾਂਗਰਸੀ ਰਾਣਾ ਗੁਰਜੀਤ ਸਿੰਘ ਨੇ ਵੱਡੀ ਜਿੱਤ ਹਾਸਲ ਕੀਤੀ ਹੈ | ਜਿਸ ਦੌਰਾਨ ਰਾਣਾ ਗੁਰਜੀਤ ਸਿੰਘ ਨੂੰ 37769 ਵੋਟਾਂ ਤੇ ਮੰਜੂ ਰਾਣਾ ਨੂੰ 32314 ਵੋਟਾਂ ਮਿਲੀਆਂ ਹਨ| ਕਾਂਗਰਸ ਦੇ ਰਾਣਾ ਗੁਰਜੀਤ ਸਿੰਘ 7263 ਵੋਟਾ ਨਾਲ ਜਿੱਤੇ ਹਨ |
October 6, 2024 8:50 pm