ਸ੍ਰੀ ਅਨੰਦਪੁਰ ਸਾਹਿਬ, 13 ਜੁਲਾਈ 2026: ਪੰਜਾਬ ਸਰਕਾਰ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਦੀ ਅਗੰਮਪੁਰ ਸਥਿਤ ਸੰਗਤਾਂ ਦੀ ਸਹੂਲਤ ਲਈ ਬਣਾਈ ਟੈਂਟ ਸਿਟੀ ‘ਚ ਅਚਾਨਕ ਅੱਗ ਲੱਗ ਗਈ| ਮਿਲੀ ਜਾਣਕਾਰੀ ਮੁਤਾਬਕ ਇਸ ਘਟਨਾ ‘ਚ ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ ਦੀ ਖ਼ਬਰ ਨਹੀਂ ਹੈ| ਇਸਦੇ ਨਾਲ ਯਾਤਰੀਆਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਹੈ|
ਜੁਲਾਈ 13, 2026 1:03 ਬਾਃ ਦੁਃ




