ਸਕੂਲ ਫ਼ੀਸਾਂ

ਪੰਜਾਬ ਸਰਕਾਰ ਦੇ ਸਕੂਲ ਫ਼ੀਸਾਂ ਸੰਬੰਧੀ ਲਿਆਂਦੇ ਆਰਡੀਨੈਂਸ ਨੂੰ ਰਾਜਪਾਲ ਵੱਲੋਂ ਮਿਲੀ ਮਨਜ਼ੂਰੀ

ਚੰਡੀਗੜ੍ਹ, 13 ਜੁਲਾਈ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਰਾਜਪਾਲ ਵੱਲੋਂ ‘ਦ ਪੰਜਾਬ ਰੈਗੂਲੇਸ਼ਨ ਆਫ ਫੀਸ ਆਫ ਅਨਏਡਿਡ ਐਜੂਕੇਸ਼ਨ ਇੰਸਟੀਚਿਊਸ਼ਨਜ਼ (ਸੋਧ) ਆਰਡੀਨੈਂਸ, 2026’ ਨੂੰ ਮਨਜ਼ੂਰੀ ਦੇਣ ‘ਤੇ ਉਨ੍ਹਾਂ ਦਾ ਧੰਨਵਾਦ ਕੀਤਾ ਹੈ|

ਮੁੱਖ ਮੰਤਰੀ ਨੇ ਟਵੀਟ ਕਰਦਿਆਂ ਦੱਸਿਆ ਕਿ ਪੰਜਾਬ ਰਾਜਪਾਲ ਨੇ ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ ਸੰਬੰਧੀ ਲਿਆਂਦੇ ਆਰਡੀਨੈਂਸ ‘ਤੇ ਮੋਹਰ ਲਗਾ ਦਿੱਤੀ ਹੈ| ਇਸ ਆਰਡੀਨੈਂਸ ਦੇ ਲਾਗੂ ਹੋਣ ਨਾਲ ਹੁਣ ਕੋਈ ਵੀ ਪ੍ਰਾਈਵੇਟ ਸਕੂਲ ਆਪਣੀ ਮਰਜ਼ੀ ਨਾਲ 5% ਤੋਂ ਵੱਧ ਫੀਸ ਨਹੀਂ ਵਧਾ ਸਕੇਗਾ| ਇਹ ਆਮ ਲੋਕਾਂ ਦੀ ਜੇਬ੍ਹ ‘ਤੇ ਪੈਂਦੇ ਵਾਧੂ ਬੋਝ ਨੂੰ ਘਟਾਏਗਾ|

ਸਕੂਲ ਫ਼ੀਸਾਂ

Read more: ਚੰਡੀਗੜ੍ਹ ‘ਚ ਅੱਜ ਕਿਸਾਨਾਂ ਦੀ ਮੋਟਰਸਾਈਕਲ ਰੈਲੀ, ਰਾਜਪਾਲ ਨੂੰ ਸੌਂਪਣਗੇ ਮੰਗ ਪੱਤਰ

ਵਿਦੇਸ਼

Scroll to Top