ਹਰਿਆਣਾ, 16 ਜੁਲਾਈ 2026: 28 ਜੁਲਾਈ ਨੂੰ ਹਰਿਆਣਾ ਸਰਕਾਰ ਦੀ ਕੈਬਿਨਟ ਬੈਠਕ ਹੋਵੇਗੀ| ਇਸ ਸਬੰਧੀ ਇੱਕ ਸਰਕਾਰੀ ਬੁਲਾਰੇ ਨੇ ਅੱਜ ਇੱਥੇ ਦੱਸਿਆ ਕਿ ਮੰਤਰੀ ਮੰਡਲ ਦੀ ਇੱਕ ਬੈਠਕ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਪ੍ਰਧਾਨਗੀ ਹੇਠ 28 ਜੁਲਾਈ ਨੂੰ ਸਵੇਰੇ 11 ਵਜੇ ਹਰਿਆਣਾ ਸਿਵਲ ਸਕੱਤਰੇਤ, ਚੰਡੀਗੜ੍ਹ ਵਿਖੇ ਹੋਵੇਗੀ।

Read More: ਹਰਿਆਣਾ ਸਰਕਾਰ ਵੱਲੋਂ ਮੇਵਾਤ ਵਿਕਾਸ ਏਜੰਸੀ ਦੇ ਡਿਪਟੀ ਸੀਈਓ ਲਈ ਲਿੰਕ ਅਫ਼ਸਰ ਨਿਯੁਕਤ




