ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲਾ

ਸੁਪਰੀਮ ਕੋਰਟ ਨੇ ਕੇਂਦਰ ਨੂੰ ਜਾਰੀ ਕੀਤਾ ਨੋਟਿਸ, ਪੈਲੇਟ ਗਨ ਨਾਲ ਕਥਿਤ ਤੌਰ ‘ਤੇ ਜ਼ਖਮੀ ਲੋਕਾਂ ਦਾ ਕਰਵਾਏ ਇਲਾਜ

30 ਜੁਲਾਈ 2026: ਸੁਪਰੀਮ ਕੋਰਟ ਨੇ ਦਿੱਲੀ ਸਰਕਾਰ (delhi sarkar) ਨੂੰ ਨਿਰਦੇਸ਼ ਦਿੱਤਾ ਹੈ ਕਿ ਵਿਦਿਆਰਥੀ ਵਿਰੋਧ ਪ੍ਰਦਰਸ਼ਨ ਦੌਰਾਨ ਪੈਲੇਟ ਗਨ ਨਾਲ ਕਥਿਤ ਤੌਰ ‘ਤੇ ਜ਼ਖਮੀ ਹੋਏ ਲੋਕਾਂ ਨੂੰ ਢੁਕਵਾਂ ਡਾਕਟਰੀ ਇਲਾਜ ਮੁਹੱਈਆ ਕਰਵਾਇਆ ਜਾਵੇ। ਚੀਫ ਜਸਟਿਸ ਸੂਰਿਆ ਕਾਂਤ, ਜਸਟਿਸ ਜੋਇਮਲਿਆ ਬਾਗਚੀ ਅਤੇ ਜਸਟਿਸ ਵੀ. ਮੋਹਨਾ ਦੀ ਬੈਂਚ ਨੇ ਕਿਹਾ ਕਿ ਦਿੱਲੀ ਸਰਕਾਰ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਜੰਤਰ-ਮੰਤਰ ‘ਤੇ ਪ੍ਰਦਰਸ਼ਨ ਦੌਰਾਨ ਜ਼ਖਮੀ ਹੋਏ ਲੋਕ, ਖਾਸ ਕਰਕੇ ਜਿਨ੍ਹਾਂ ਨੂੰ ਕਥਿਤ ਤੌਰ ‘ਤੇ ਪੈਲੇਟ ਗਨ ਨਾਲ ਜ਼ਖਮੀ ਕੀਤਾ ਗਿਆ ਹੈ, ਉਨ੍ਹਾਂ ਨੂੰ ਢੁਕਵਾਂ ਡਾਕਟਰੀ ਇਲਾਜ ਮਿਲੇ।

Read More: ਪੰਜਾਬ ‘ਚ ਰਾਜਨੀਤਿਕ ਤਣਾਅ ਵਧਿਆ, ਆਮ ਆਦਮੀ ਪਾਰਟੀ ਦੇ ਦਫਤਰ ਦੇ ਬਾਹਰ ਵਿਰੋਧ ਪ੍ਰਦਰਸ਼ਨ

ਵਿਦੇਸ਼

Scroll to Top