ਚੰਡੀਗੜ੍ਹ 11 ਮਾਰਚ 2022: ਪੰਜਾਬ ਵਿਧਾਨ ਸਭਾ ਚੋਣਾਂ 2022 ‘ਚ ਆਮ ਆਦਮੀ ਪਾਰਟੀ ਦੀ ਸ਼ਾਨਦਾਰ ਜਿੱਤ ਹੋਈ | ਇਸਦੇ ਨਾਲ ਹੀ ਹੁਣ ਸਰਕਾਰੀ ਵਿਭਾਗਾਂ ਨੇ ਹੱਲਚਲ ਦਿਖਾਉਣੀ ਸ਼ੁਰੂ ਕਰ ਦਿੱਤੀ ਹੈ। (Bhagwant Mann) ਭਗਵੰਤ ਮਾਨ ਨੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਤੋਂ ਪਹਿਲਾਂ ਹੀ ਸਿੱਖਿਆ ਵਿਭਾਗ ਅਤੇ ਸਿਹਤ ਵਿਭਾਗ ਨੇ ਆਪਣੇ ਮੁਲਾਜ਼ਮਾਂ ਨੂੰ ਸਮੇਂ ਦੇ ਪਾਬੰਦ ਹੋਣ ਦੇ ਹੁਕਮ ਜਾਰੀ ਕੀਤੇ ਹਨ।
ਨਵੰਬਰ 23, 2024 6:34 ਪੂਃ ਦੁਃ