10 ਅਗਸਤ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ (bhagwant singh maan) ਦੀ ਪ੍ਰਧਾਨਗੀ ਹੇਠ ਕੈਬਨਿਟ ਮੀਟਿੰਗ ਹੋਵੇਗੀ। ਇਹ ਮੀਟਿੰਗ ਪੰਜਾਬ ਵਿਧਾਨ ਸਭਾ ਸਕੱਤਰੇਤ ਦੇ ਕਮੇਟੀ ਰੂਮ ਵਿੱਚ ਹੋਵੇਗੀ। ਇਸ ਸਬੰਧੀ ਇੱਕ ਨੋਟੀਫਿਕੇਸ਼ਨ ਮੁੱਖ ਸਕੱਤਰ ਵੱਲੋਂ ਜਾਰੀ ਕੀਤਾ ਗਿਆ ਹੈ। ਮੀਟਿੰਗ ਦਾ ਏਜੰਡਾ ਬਾਅਦ ਵਿੱਚ ਜਾਰੀ ਕੀਤਾ ਜਾਵੇਗਾ। ਦੱਸਿਆ ਜਾ ਰਿਹਾ ਹੈ ਕਿ ਸਰਕਾਰ ਮੀਟਿੰਗ ਵਿੱਚ ਮਹੱਤਵਪੂਰਨ ਪ੍ਰਸਤਾਵਾਂ ਨੂੰ ਮਨਜ਼ੂਰੀ ਦੇ ਸਕਦੀ ਹੈ, ਕਿਉਂਕਿ ਅੱਜ ਵਿਧਾਨ ਸਭਾ ਦਾ ਵੀ ਸੈਸ਼ਨ ਚੱਲ ਰਿਹਾ ਹੈ।
Read More: ਪੰਜਾਬ ਕੈਬਨਿਟ ਦੀ ਬੈਠਕ ਸ਼ੁਰੂ, ਅਹਿਮ ਫੈਸਲਿਆਂ ‘ਤੇ ਲੱਗ ਸਕਦੀ ਹੈ ਮੋਹਰ




