11 ਅਗਤਸ 2026: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਸ਼ਲ ਮੀਡੀਆ ਪਲੇਟਫਾਰਮ ਇੰਸਟਾਗ੍ਰਾਮ ‘ਤੇ ਇੱਕ ਨਵਾਂ ਵੀਡੀਓ ਸੰਦੇਸ਼ ਸਾਂਝਾ ਕੀਤਾ। ਇਸ ਵਿੱਚ, ਉਨ੍ਹਾਂ ਨੇ ਦੇਸ਼ ਵਾਸੀਆਂ ਨੂੰ ਹਰ ਘਰ ਤਿਰੰਗਾ (#HarGharTiranga) ਮੁਹਿੰਮ ਨੂੰ ਹਰ ਘਰ ਵਿੱਚ ਇੱਕ ਜਸ਼ਨ ਵਜੋਂ ਮਨਾਉਣ ਦੀ ਅਪੀਲ ਕੀਤੀ। ਆਪਣੇ ਸੰਦੇਸ਼ ਵਿੱਚ, ਪ੍ਰਧਾਨ ਮੰਤਰੀ ਮੋਦੀ ਨੇ ਕਿਹਾ, “ਆਓ ਹਰ ਘਰ ਵਿੱਚ ਤਿਰੰਗੇ ਝੰਡੇ ਨੂੰ ਇੱਕ ਜਸ਼ਨ ਬਣਾਈਏ।
Read More: PM ਮੋਦੀ ਦਾ ਇੰਡੋਨੇਸ਼ੀਆ ਦੀ ਰਾਜਧਾਨੀ ਜਕਾਰਤਾ ‘ਚ ਕੀਤਾ ਗਿਆ ਸ਼ਾਨਦਾਰ ਸਵਾਗਤ




