ਚੰਡੀਗੜ੍ਹ, 11 ਅਗਸਤ 2026: ਹਰਿਆਣਾ ਸਰਕਾਰ ਨੇ ਆਈਏਐਸ ਅਧਿਕਾਰੀ ਡਾ. ਸ਼ਾਲੀਨ ਦੀਆਂ ਸੇਵਾਵਾਂ ਤੁਰੰਤ ਪ੍ਰਭਾਵ ਨਾਲ ਕੇਂਦਰ ਸਰਕਾਰ ਨੂੰ ਸੌਂਪ ਦਿੱਤੀਆਂ ਹਨ। ਉਨ੍ਹਾਂ ਨੂੰ ਨਿਵੇਸ਼ ਅਤੇ ਜਨਤਕ ਸੰਪਤੀ ਪ੍ਰਬੰਧਨ ਵਿਭਾਗ, ਦਿੱਲੀ ‘ਚ ਡਾਇਰੈਕਟਰ ਨਿਯੁਕਤ ਕੀਤਾ ਗਿਆ ਹੈ। ਡਾ. ਸ਼ਾਲੀਨ ਇਸ ਸਮੇਂ ਹਰਿਆਣਾ ਰਾਜ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਪ੍ਰਬੰਧ ਨਿਰਦੇਸ਼ਕ ਸਨ।
ਅਗਸਤ 12, 2026 5:57 ਬਾਃ ਦੁਃ




