ਚੰਡੀਗੜ੍ਹ : ਪੰਜਾਬ ਸਰਕਾਰ (Punjab Govt) ਵੱਲੋਂ ਦੋ ਆਈ.ਏ.ਐਸ. ਅਫਸਰਾਂ ਦੇ ਤਬਦਾਲੇ (Transfers 0 ਕੀਤੇ ਗਏ ਹਨ। ਭਗਵੰਤ ਮਾਨ (Bhagwant Mann0 ਨੇ 1991 ਬੈਚ ਦੇ ਆਈ.ਏ.ਐਸ. ਅਧਿਕਾਰੀ ਵੇਣੂ ਪ੍ਰਸਾਦ ਨੂੰ ਐਡੀਸ਼ਨਲ ਪ੍ਰਿੰਸੀਪਲ ਸਕੱਤਰ ਨਿਯੁਕਤ ਕੀਤਾ ਅਤੇ ਜਦੋਂ ਕਿ ਸੀਨੀਅਰ ਆਈ.ਏ.ਐਸ ਹੁਸਨ ਲਾਲ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਦੇ ਵਿਭਾਗ ਦੇ ਪ੍ਰਿੰਸੀਪਲ ਸਕੱਤਰ ਲਾਏ ਗਏ ਹਨ। ਜਿਨ੍ਹਾਂ ਅਧਿਕਾਰੀਆਂ ਦੇ ਤਬਾਦਲੇ (Transfers )n ਕੀਤੇ ਗਏ ਹਨ ਉਨ੍ਹਾਂ ਦੀ ਸੂਚੀ ਇਸ ਤਰ੍ਹਾਂ ਹੈ….
September 28, 2024 10:52 pm