ਕੇਰਲ ਵਿਧਾਨ ਸਭਾ ਚੋਣਾਂ 2026

ਭਾਰਤੀ ਜਨਤਾ ਪਾਰਟੀ ਨੇ ਨਵੇਂ ਜ਼ਿਲ੍ਹਾ ਇੰਚਾਰਜ ਤੇ ਸਹਿ-ਇੰਚਾਰਜ ਕੀਤੇ ਨਿਯੁਕਤ

15 ਅਗਸਤ 2026: ਭਾਰਤੀ ਜਨਤਾ ਪਾਰਟੀ (Bharatiya Janata Party) (ਭਾਜਪਾ) ਪੰਜਾਬ ਨੇ ਸੂਬੇ ਵਿੱਚ ਨਵੇਂ ਜ਼ਿਲ੍ਹਾ ਇੰਚਾਰਜ ਅਤੇ ਸਹਿ-ਇੰਚਾਰਜ ਨਿਯੁਕਤ ਕੀਤੇ ਹਨ। ਰਿਪੋਰਟਾਂ ਅਨੁਸਾਰ, ਭਾਜਪਾ ਪੰਜਾਬ ਵੱਲੋਂ ਇੱਕ ਸੂਚੀ ਜਾਰੀ ਕੀਤੀ ਗਈ ਹੈ। ਇਸ ਸੂਚੀ ਵਿੱਚ ਸੂਬੇ ਲਈ ਪਾਰਟੀ ਦੇ ਨਵੇਂ ਚੁਣੇ ਗਏ ਜ਼ਿਲ੍ਹਾ ਇੰਚਾਰਜ ਅਤੇ ਸਹਿ-ਇੰਚਾਰਜ ਦੇ ਨਾਮ ਸ਼ਾਮਲ ਹਨ। ਭਾਰਤੀ ਜਨਤਾ ਪਾਰਟੀ (ਭਾਜਪਾ) ਵੱਲੋਂ ਪੰਜਾਬ ਵਿੱਚ ਨਿਯੁਕਤ ਕੀਤੇ ਗਏ ਨਵੇਂ ਜ਼ਿਲ੍ਹਾ ਇੰਚਾਰਜ ਅਤੇ ਸਹਿ-ਇੰਚਾਰਜ ਦੀ ਸੂਚੀ ਇਸ ਪ੍ਰਕਾਰ ਹੈ:

Read More: BJP ਸਰਕਾਰ ਨੂੰ ਪੰਜਾਬ ਦੀ ਪਛਾਣ ਤੇ ‘ਮਾਤ ਭਾਸ਼ਾ’ ਪੰਜਾਬੀ ‘ਤੇ ਹਮਲਾ ਕਰਨਾ ਬੰਦ ਕਰਨਾ ਚਾਹੀਦਾ: ਬਲਤੇਜ ਪੰਨੂ

ਵਿਦੇਸ਼

Scroll to Top