Punjab BJP Vice President

ਭਾਜਪਾ ਵੱਲੋਂ ਮਨਪ੍ਰੀਤ ਬਾਦਲ ਰਾਸ਼ਟਰੀ ਉਪ ਪ੍ਰਧਾਨ ਨਿਯੁਕਤ, ਤਰੁਣ ਚੁੱਘ ਨੂੰ ਸੌਂਪਿਆ ਵਾਧੂ ਚਾਰਜ

ਪੰਜਾਬ, 17 ਅਗਸਤ 2026: ਭਾਜਪਾ ਪ੍ਰਧਾਨ ਨਿਤਿਨ ਨਵੀਨ ਨੇ ਸੋਮਵਾਰ ਨੂੰ ਆਪਣੀ ਨਵੀਂ ਰਾਸ਼ਟਰੀ ਟੀਮ ਦਾ ਐਲਾਨ ਕੀਤਾ। ਇਸਦੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਵੀਨ ਨੇ ਭਾਰਤੀ ਜਨਤਾ ਪਾਰਟੀ ਦੇ ਕੇਂਦਰੀ ਸੰਗਠਨ ‘ਚ ਮਹੱਤਵਪੂਰਨ ਨਿਯੁਕਤੀਆਂ ਕੀਤੀਆਂ।

ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਭਾਜਪਾ ਦਾ ਰਾਸ਼ਟਰੀ ਉਪ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਨੂੰ ਪਾਰਟੀ ਦੇ ਰਾਸ਼ਟਰੀ ਦਫਤਰ ਇੰਚਾਰਜ ਦਾ ਵਾਧੂ ਚਾਰਜ ਦਿੱਤਾ ਗਿਆ ਹੈ। ਸਮ੍ਰਿਤੀ ਈਰਾਨੀ ਨੂੰ ਜਨਰਲ ਸਕੱਤਰ ਅਤੇ ਵਸੁੰਧਰਾ ਰਾਜੇ ਨੂੰ ਰਾਸ਼ਟਰੀ ਉਪ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।

 

Read More: ਭਾਜਪਾ ਪ੍ਰਧਾਨ ਨਿਤਿਨ ਨਵੀਨ ਵੱਲੋਂ ਨਵੀਂ ਰਾਸ਼ਟਰੀ ਟੀਮ ਦਾ ਐਲਾਨ, ਸਮ੍ਰਿਤੀ ਈਰਾਨੀ ਨੂੰ ਵੀ ਮਿਲੀ ਜਗ੍ਹਾ

ਵਿਦੇਸ਼

Scroll to Top