ਮੋਗਾ ਦੀ ਰੈਲੀ

ਪੰਜਾਬ ਦੇ ਮੁੱਖ ਬੁਲਾਰੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕਰਨਗੇ

18 ਅਗਸਤ 2026: ‘ਆਪ’ ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ (MLA Kuldeep Singh Dhaliwal) ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕਰਨਗੇ। ਦੱਸ ਦੇਈਏ ਕਿ ਉਹ ਕਿਸਾਨਾਂ ਦੇ ਵਫ਼ਦ ਨਾਲ ਸਵੇਰੇ 11:30 ਵਜੇ ਪੰਜਾਬ ਲੋਕ ਭਵਨ ਵਿਖੇ ਰਾਜਪਾਲ ਨਾਲ ਮੁਲਾਕਾਤ ਕਰਨਗੇ। ਉਥੇ ਹੀ ਜਾਣਕਾਰੀ ਦੇ ਮੁਤਾਬਿਕ ਦੱਸ ਦੇਈਏ ਕਿ ਉਹ ਪੰਜਾਬ ਦੇ ਕਿਸਾਨਾਂ ਨਾਲ ਸਬੰਧਤ ਮੁੱਦਿਆਂ ਬਾਰੇ ਰਾਜਪਾਲ ਨਾਲ ਮੁਲਾਕਾਤ ਕਰਨਗੇ।

Read More: MLA ਕੁਲਦੀਪ ਸਿੰਘ ਧਾਲੀਵਾਲ ਤੇ ਡਿਪਟੀ ਕਮਿਸ਼ਨਰ ਪਿੰਡ ਘੋਨੇਵਾਲ ਪਹੁੰਚੇ, ਹੜ੍ਹ ਸਥਿਤੀ ਦਾ ਲਿਆ ਜਾਇਜ਼ਾ

ਵਿਦੇਸ਼

Scroll to Top