19 ਅਗਸਤ 2026: ਸ਼ਹੀਦ ਸੰਤ ਸ਼੍ਰੀ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਮੌਕੇ 20 ਅਗਸਤ ਨੂੰ ਸੰਗਰੂਰ (sangrur) ਜ਼ਿਲ੍ਹੇ ਵਿੱਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਸੰਗਰੂਰ ਦੇ ਡੀਸੀ ਵੱਲੋਂ ਜਾਰੀ ਹੁਕਮਾਂ ਅਨੁਸਾਰ, ਵੱਡੀ ਗਿਣਤੀ ਵਿੱਚ ਲੋਕ ਸੰਤ ਲੌਂਗੋਵਾਲ ਨੂੰ ਸ਼ਰਧਾਂਜਲੀ ਦੇਣ ਲਈ ਆਉਂਦੇ ਹਨ।
ਇਸ ਲਈ, ਸੰਗਰੂਰ ਦੇ ਸਾਰੇ ਸਰਕਾਰੀ ਅਤੇ ਅਰਧ-ਸਰਕਾਰੀ ਦਫ਼ਤਰ, ਸਰਕਾਰੀ ਅਤੇ ਨਿੱਜੀ ਸਕੂਲ ਅਤੇ ਕਾਲਜ ਬੰਦ ਰਹਿਣਗੇ। ਹਾਲਾਂਕਿ, ਇਹ ਹੁਕਮ ਉਨ੍ਹਾਂ ਸਕੂਲਾਂ ਅਤੇ ਕਾਲਜਾਂ ‘ਤੇ ਲਾਗੂ ਨਹੀਂ ਹੋਵੇਗਾ ਜਿੱਥੇ ਬੋਰਡ ਜਾਂ ਯੂਨੀਵਰਸਿਟੀ ਪ੍ਰੀਖਿਆਵਾਂ ਜਾਂ ਪ੍ਰੈਕਟੀਕਲ ਪ੍ਰੀਖਿਆਵਾਂ ਤਹਿ ਕੀਤੀਆਂ ਗਈਆਂ ਹਨ।
Read More: ਪੰਜਾਬ ‘ਚ 26 ਅਗਸਤ ਨੂੰ ਛੁੱਟੀ ਘੋਸ਼ਿਤ, ਪੜ੍ਹੋ ਪੂਰੀ ਖ਼ਬਰ




