3 ਸਤੰਬਰ 2026: ਮੋਹਾਲੀ ਤੋਂ ਵੱਡੀ ਖ਼ਬਰ ਆਈ ਹੈ। ਰਿਪੋਰਟਾਂ ਅਨੁਸਾਰ, ਮਸ਼ਹੂਰ ਸੀਪੀ-67 ਮਾਲ ਦੇ ਸਾਹਮਣੇ ਗੋਲੀਆਂ ਚਲਾਈਆਂ ਗਈਆਂ। ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਹੈ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਰਿਪੋਰਟਾਂ ਅਨੁਸਾਰ, ਮੋਟਰਸਾਈਕਲ ‘ਤੇ ਸਵਾਰ ਦੋ ਵਿਅਕਤੀਆਂ ਨੇ ਸੈਲੂਨ ਨੂੰ ਨਿਸ਼ਾਨਾ ਬਣਾਇਆ ਅਤੇ ਗੋਲੀਆਂ ਚਲਾਈਆਂ। ਇਸ ਘਟਨਾ ਨੂੰ ਅੰਜਾਮ ਦੇਣ ਵਾਲੇ ਸੀਸੀਟੀਵੀ ਵਿੱਚ ਕੈਦ ਹੋ ਗਏ ਹਨ। ਪੁਲਿਸ ਨੇ ਦੋਸ਼ੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ ਅਤੇ ਘਟਨਾ ਦੇ ਪਿੱਛੇ ਦੇ ਉਦੇਸ਼ ਦੀ ਜਾਂਚ ਕਰ ਰਹੀ ਹੈ।
Read More: CP 67 ਵੱਲੋਂ ਗਿੱਪੀ ਗਰੇਵਾਲ ਨਾਲ “ਸਟਾਰਬਕਸ ਸੈਲੀਬ੍ਰਿਟੀ ਲੌਂਜ” ਦਾ ਉਦਘਾਟਨ




