Haryana transfer Order

ਹਰਿਆਣਾ ‘ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 16 IAS ਤੇ 10 HCS ਅਧਿਕਾਰੀਆਂ ਦੇ ਤਬਾਦਲੇ

ਹਰਿਆਣਾ , 09 ਸਤੰਬਰ 2026: Haryana transfer Order: ਹਰਿਆਣਾ ਸਰਕਾਰ ਨੇ ਪ੍ਰਸ਼ਾਸਨਿਕ ਪ੍ਰਣਾਲੀ ‘ਚ ਵੱਡਾ ਫੇਰਬਦਲ ਕਰਦੇ ਹੋਏ ਤੁਰੰਤ ਪ੍ਰਭਾਵ ਨਾਲ 16 ਆਈਏਐਸ ਅਤੇ 10 ਐਚਸੀਐਸ ਅਧਿਕਾਰੀਆਂ ਦੇ ਤਬਾਦਲੇ ਦੇ ਹੁਕਮ ਜਾਰੀ ਕੀਤੇ ਹਨ। ਇਸ ਸਬੰਧੀ ਮੁੱਖ ਸਕੱਤਰ ਅਨੁਰਾਗ ਰਸਤੋਗੀ ਨੇ ਹੁਕਮ ਜਾਰੀ ਕੀਤੇ ਹਨ।

ਆਈਏਐਸ ਅਧਿਕਾਰੀਆਂ ਚ ਰਾਜੀਵ ਰੰਜਨ, ਜੋ ਵਰਤਮਾਨ ‘ਚ ਕਿਰਤ ਵਿਭਾਗ ਦੇ ਪ੍ਰਮੁੱਖ ਸਕੱਤਰ ਵਜੋਂ ਸੇਵਾ ਨਿਭਾਅ ਰਹੇ ਹਨ, ਉਨ੍ਹਾਂ ਨੂੰ ਮੱਛੀ ਪਾਲਣ ਵਿਭਾਗ ਦੇ ਪ੍ਰਮੁੱਖ ਸਕੱਤਰ ਦਾ ਵਾਧੂ ਚਾਰਜ ਦਿੱਤਾ ਗਿਆ ਹੈ। ਇਸਤੋਂ ਇਲਾਵਾ ਹੋਰਨਾਂ ਅਧਿਕਾਰੀਆਂ ਦੀ ਸੂਚੀ ਹੇਠ ਲਿਖੇ ਅਨੁਸਾਰ ਹੈ।

Haryana transfer Order

Haryana transfer

 

Read More: ਹਰਿਆਣਾ ਰੋਡਵੇਜ਼ ਕਰਮਚਾਰੀਆਂ ਦੀ ਸਰਕਾਰ ਨਾਲ 90 ਫੀਸਦੀ ਮੰਗਾਂ ‘ਤੇ ਬਣੀ ਸਹਿਮਤੀ: ਅਨਿਲ ਵਿਜ

ਵਿਦੇਸ਼

Scroll to Top