drug syndicate delhi

ਦਿੱਲੀ ‘ਚ ਡਰੱਗ ਸਿੰਡੀਕੇਟ ਦਾ ਪਰਦਾਫਾਸ਼, ਸਮੈਕ ਦੀ ਖੇਪ ਸਣੇ 8 ਤਸਕਰ ਗ੍ਰਿਫਤਾਰ

ਦਿੱਲੀ, 14 ਸਤੰਬਰ 2026: ਦਿੱਲੀ ਦੇ ਦੱਖਣ ਪੂਰਬੀ ਜ਼ਿਲ੍ਹੇ ‘ਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿਰੁੱਧ ਪੁਲਿਸ ਮੁਹਿੰਮ ਜਾਰੀ ਹੈ। ਪੁਲਿਸ ਨੇ ਇੱਕ ਵੱਡੇ ਡਰੱਗ ਸਿੰਡੀਕੇਟ ਦਾ ਪਰਦਾਫਾਸ਼ ਕੀਤਾ ਹੈ ਅਤੇ 8 ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ।

ਇਨ੍ਹਾਂ ਸ਼ੱਕੀਆਂ ਵਿਅਕਤੀਆਂ ਤੋਂ 1.383 ਕਿਲੋਗ੍ਰਾਮ ਸਮੈਕ ਬਰਾਮਦ ਕੀਤਾ ਗਿਆ, ਇਸਦੇ ਨਾਲ ਹੀ ₹3.71 ਕਰੋੜ ਤੋਂ ਵੱਧ ਦੀ ਨਕਦੀ ਵੀ ਬਰਾਮਦ ਕੀਤੀ ਗਈ। ਦੱਖਣ ਪੂਰਬੀ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਆਫ਼ ਪੁਲਿਸ ਵਿਨੀਤ ਕੁਮਾਰ ਨੇ ਮਾਮਲੇ ਬਾਰੇ ਜਾਣਕਾਰੀ ਦਿੱਤੀ।

Read More: ਬ੍ਰਿਕਸ ਸੰਮੇਲਨ ਦੇ ਮੱਦੇਨਜ਼ਰ ਦਿੱਲੀ ‘ਚ ਟ੍ਰੈਫਿਕ ਐਡਵਾਇਜ਼ਰੀ ਜਾਰੀ, 35 ਤੋਂ ਵੱਧ ਸੜਕਾਂ ‘ਤੇ ਆਵਾਜਾਈ ਲਈ ਪਾਬੰਦੀ

ਵਿਦੇਸ਼

Scroll to Top