15 ਸਤੰਬਰ 2026: ਜਲਾਲਾਬਾਦ ਦੇ ਚਾਰ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਿਲੀਆਂ ਹਨ। ਜਿਨ੍ਹਾਂ ਸਕੂਲਾਂ ਨੂੰ ਧਮਕੀਆਂ ਮਿਲੀਆਂ ਹਨ ਉਨ੍ਹਾਂ ਵਿੱਚ ਡੀਏਵੀ ਪਬਲਿਕ ਸਕੂਲ, ਸੰਤ ਕਬੀਰ ਗੁਰੂਕੁਲ ਅਤੇ ਏਕਮੇ ਪਬਲਿਕ ਸਕੂਲ ਸ਼ਾਮਲ ਹਨ। ਸਾਰੇ ਸਕੂਲਾਂ ਨੂੰ ਈਮੇਲ ਰਾਹੀਂ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਿਲੀਆਂ। ਜਾਣਕਾਰੀ ਮਿਲਣ ‘ਤੇ, ਪ੍ਰਸ਼ਾਸਨ ਨੇ ਹਾਈ ਅਲਰਟ ਕਰ ਦਿੱਤਾ ਅਤੇ ਸ਼ਹਿਰ ਦੇ ਸਾਰੇ ਪ੍ਰਾਈਵੇਟ ਸਕੂਲ ਬੰਦ ਕਰ ਦਿੱਤੇ।
Read More: ਚੰਡੀਗੜ੍ਹ ਦੇ ਕਈ ਸਕੂਲਾਂ ਨੂੰ ਬੰ.ਬ ਨਾਲ ਉਡਾਉਣ ਦੀਆਂ ਮਿਲੀਆਂ ਧਮਕੀਆਂ




