ਮੋਹਾਲੀ ਤੋਂ ਸਾਹਮਣੇ ਆਈ ਵੱਡੀ ਖ਼ਬਰ, ਸ਼ਿਵਾਲਿਕ ਸਕੂਲ ਨੂੰ ਇੱਕ ਵਾਰ ਫਿਰ ਮਿਲੀ ਬੰ.ਬ ਦੀ ਧਮਕੀ

21 ਸਤੰਬਰ 2026: ਮੋਹਾਲੀ (mohali) ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਮੋਹਾਲੀ ਦੇ ਫੇਜ਼-6 ਵਿੱਚ ਸਥਿਤ ਸ਼ਿਵਾਲਿਕ ਸਕੂਲ ਨੂੰ ਇੱਕ ਵਾਰ ਫਿਰ ਬੰਬ ਦੀ ਧਮਕੀ ਮਿਲੀ ਹੈ। ਇਹ ਖ਼ਬਰ ਸਾਹਮਣੇ ਆਉਂਦੇ ਹੀ ਮੌਕੇ ‘ਤੇ ਹਫੜਾ-ਦਫੜੀ ਮਚ ਗਈ ਅਤੇ ਸਕੂਲ ਵਿੱਚ ਚੱਲ ਰਹੀਆਂ ਪ੍ਰੀਖਿਆਵਾਂ ਨੂੰ ਅੱਧ ਵਿਚਕਾਰ ਰੋਕ ਦਿੱਤਾ ਗਿਆ ਅਤੇ ਬੱਚਿਆਂ ਨੂੰ ਸਕੂਲ ਤੋਂ ਬਾਹਰ ਕੱਢ ਲਿਆ ਗਿਆ।

ਇਸ ਸਬੰਧੀ ਪੁਲਿਸ ਨੂੰ ਸੂਚਿਤ ਕੀਤਾ ਗਿਆ। ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਸਕੂਲ ਦੇ ਕੰਪਲੈਕਸ ਦੀ ਸੁਰੱਖਿਆ ਜਾਂਚ ਸ਼ੁਰੂ ਕਰ ਦਿੱਤੀ। ਸਕੂਲ ਪ੍ਰਸ਼ਾਸਨ ਨੇ ਬੱਚਿਆਂ ਨੂੰ ਸੁਰੱਖਿਅਤ ਉਨ੍ਹਾਂ ਦੇ ਘਰਾਂ ਤੱਕ ਪਹੁੰਚਾਇਆ। ਪੁਲਿਸ ਨੇ ਸਕੂਲ ਵਿੱਚ ਸੁਰੱਖਿਆ ਸਖ਼ਤ ਕਰ ਦਿੱਤੀ ਹੈ ਅਤੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ। ਧਮਕੀ ਭਰੀ ਈਮੇਲ ਦੀ ਵੀ ਜਾਂਚ ਕੀਤੀ ਜਾ ਰਹੀ ਹੈ।

Read More: ਬੈਸਟੈਕ ਸ਼ਾਪਿੰਗ ਮਾਲ ਦੀ ਚੌਥੀ ਮੰਜ਼ਿਲ ਛਾ.ਲ ਮਾਰ ਨੌਜਵਾਨ ਨੇ ਜੀ.ਵ.ਨ ਲੀਲਾ ਕੀਤੀ ਸ.ਮਾ.ਪਤ

ਵਿਦੇਸ਼

Scroll to Top