27 ਸਤੰਬਰ 2026: ਭਾਰਤ ਅਤੇ ਵੈਸਟ ਇੰਡੀਜ਼ ਵਿਚਕਾਰ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਦਾ ਪਹਿਲਾ ਮੈਚ ਤਿਰੂਵਨੰਤਪੁਰਮ ਵਿੱਚ ਖੇਡਿਆ ਜਾ ਰਿਹਾ ਹੈ। ਭਾਰਤੀ ਟੀਮ ਇਸ ਸੀਰੀਜ਼ ਨਾਲ ਅਗਲੇ ਸਾਲ ਹੋਣ ਵਾਲੇ ਵਨਡੇ ਵਰਲਡ ਕੱਪ ਦੀਆਂ ਤਿਆਰੀਆਂ ਸ਼ੁਰੂ ਕਰੇਗੀ। ਇਸ ਦੌਰਾਨ ਸਾਰਿਆਂ ਦੀਆਂ ਨਜ਼ਰਾਂ ਰੋਹਿਤ ਸ਼ਰਮਾ ਅਤੇ ਵਿਰਾਟ ਕੋਹਲੀ ‘ਤੇ ਹੋਣਗੀਆਂ।
ਦੋਵਾਂ ਟੀਮਾਂ ਲਈ ਪਲੇਇੰਗ ਇਲੈਵਨ
ਭਾਰਤ: ਰੋਹਿਤ ਸ਼ਰਮਾ, ਸ਼ੁਭਮਨ ਗਿੱਲ (ਕਪਤਾਨ), ਵਿਰਾਟ ਕੋਹਲੀ, ਰੁਤੁਰਾਜ ਗਾਇਕਵਾੜ, ਕੇਐਲ ਰਾਹੁਲ (ਵਿਕਟਕੀਪਰ), ਨਮਨ ਧੀਰ, ਰਵਿੰਦਰ ਜਡੇਜਾ, ਨਿਤੀਸ਼ ਕੁਮਾਰ ਰੈੱਡੀ, ਗੁਰਨੂਰ ਬਰਾੜ, ਕੁਲਦੀਪ ਯਾਦਵ, ਪ੍ਰਸਿਧ ਕ੍ਰਿਸ਼ਨਾ।
ਵੈਸਟ ਇੰਡੀਜ਼: ਜੌਨ ਕੈਂਪਬੈਲ, ਜਸਟਿਨ ਗ੍ਰੀਵਜ਼, ਕੇਸੀ ਕਾਰਟੀ, ਸ਼ਾਈ ਹੋਪ (ਕਪਤਾਨ ਅਤੇ ਵਿਕਟਕੀਪਰ), ਆਮਿਰ ਜੰਗੂ, ਜਵੇਲ ਐਂਡਰਿਊ, ਰੋਸਟਨ ਚੇਜ਼, ਮੈਥਿਊ ਫੋਰਡ, ਗੁਡਾਕੇਸ਼ ਮੋਤੀ, ਅਲਜ਼ਾਰੀ ਜੋਸਫ਼, ਜੈਡੇਨ ਸੀਲਸ।
Read More: IND Vs WI: ਭਾਰਤ ਤੇ ਵੈਸਟਇੰਡੀਜ਼ ਵਿਚਕਾਰ ਦੂਜਾ ਟੈਸਟ, 378 ਦੌੜਾਂ ਨਾਲ ਅੱਗੇ




