ਦਿੱਲੀ ਦੇ ਕਈ ਸਕੂਲਾਂ ਨੂੰ ਈਮੇਲ ਰਾਹੀਂ ਬੰ.ਬ ਨਾਲ ਉਡਾਉਣ ਦੀਆਂ ਮਿਲੀਆਂ ਧਮਕੀਆਂ

15 ਅਕਤੂਬਰ 2026: ਵੀਰਵਾਰ ਨੂੰ ਦਿੱਲੀ ਦੇ ਕਈ ਸਕੂਲਾਂ ਨੂੰ ਈਮੇਲ ਰਾਹੀਂ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਿਲੀਆਂ। ਇਸ ਤੋਂ ਬਾਅਦ ਪੁਲਿਸ ਟੀਮਾਂ ਸਕੂਲਾਂ ਵਿੱਚ ਪਹੁੰਚੀਆਂ। ਅਧਿਕਾਰੀਆਂ ਦੇ ਅਨੁਸਾਰ, ਸੁਰੱਖਿਆ ਕਰਮਚਾਰੀ ਸਕੂਲ ਦੇ ਕੰਪਲੈਕਸਾਂ ਦੀ ਜਾਂਚ ਕਰ ਰਹੇ ਹਨ। ਹੁਣ ਤੱਕ ਕਿਸੇ ਵੀ ਸਕੂਲ ਵਿੱਚ ਕੋਈ ਸ਼ੱਕੀ ਵਸਤੂ ਨਹੀਂ ਮਿਲੀ ਹੈ। ਮਾਮਲੇ ਦੀ ਹੋਰ ਜਾਂਚ ਕੀਤੀ ਜਾ ਰਹੀ ਹੈ।

Read More:  ਦਿੱਲੀ ਦੇ 11 ਸਕੂਲਾਂ ਨੂੰ ਬੰ.ਬ ਨਾਲ ਉਡਾਉਣ ਦੀ ਧਮਕੀ, ਪੁਲਿਸ ਨੇ ਸੁਰੱਖਿਆ ਵਧਾਈ

ਵਿਦੇਸ਼

Scroll to Top