ਸਪੋਰਟਸ, 22 ਅਕਤੂਬਰ 2026: IND ਬਨਾਮ NZ: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਪੰਜ ਮੈਚਾਂ ਦੀ ਟੀ-20 ਸੀਰੀਜ਼ ਦਾ ਪਹਿਲਾ ਮੈਚ ਕ੍ਰਾਈਸਟਚਰਚ ‘ਚ ਖੇਡਿਆ ਜਾ ਰਿਹਾ ਹੈ। ਭਾਰਤ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਨਿਤੀਸ਼ ਰੈੱਡੀ ਅਤੇ ਮਯੰਕ ਯਾਦਵ ਨੂੰ ਭਾਰਤ ਦੀ ਪਲੇਇੰਗ ਇਲੈਵਨ ‘ਚ ਸ਼ਾਮਲ ਕੀਤਾ ਗਿਆ, ਜਦੋਂ ਕਿ ਭੁਵਨੇਸ਼ਵਰ ਕੁਮਾਰ ਨੇ ਚਾਰ ਸਾਲਾਂ ਬਾਅਦ ਆਪਣੀ ਟੀ-20 ਆਈ ਵਾਪਸੀ ਕੀਤੀ।
ਭਾਰਤ ਦੀ ਪਲੇਇੰਗ ਇਲੈਵਨ
ਸੰਜੂ ਸੈਮਸਨ (ਵਿਕਟਕੀਪਰ), ਅਭਿਸ਼ੇਕ ਸ਼ਰਮਾ, ਈਸ਼ਾਨ ਕਿਸ਼ਨ, ਸ਼੍ਰੇਅਸ ਅਈਅਰ (ਕਪਤਾਨ), ਤਿਲਕ ਵਰਮਾ, ਨਿਤੀਸ਼ ਕੁਮਾਰ ਰੈੱਡੀ, ਨਮਨ ਧੀਰ, ਅਕਸ਼ਰ ਪਟੇਲ, ਭੁਵਨੇਸ਼ਵਰ ਕੁਮਾਰ, ਅਰਸ਼ਦੀਪ ਸਿੰਘ, ਮਯੰਕ ਯਾਦਵ।
ਨਿਊਜ਼ੀਲੈਂਡ ਦੀ ਪਲੇਇੰਗ ਇਲੈਵਨ
ਫਿਨ ਐਲਨ, ਟਿਮ ਸੀਫਰਟ (ਵਿਕਟਕੀਪਰ), ਡੈਰਿਲ ਮਿਸ਼ੇਲ, ਗਲੇਨ ਫਿਲਿਪਸ, ਬੇਵਨ ਜੈਕਬਸ, ਮਾਈਕਲ ਬ੍ਰੇਸਵੈੱਲ, ਮਿਸ਼ੇਲ ਸੈਂਟਨਰ (ਕਪਤਾਨ), ਨਾਥਨ ਸਮਿਥ, ਐਡਮ ਮਿਲਨੇ, ਮੈਟ ਹੈਨਰੀ, ਲੌਕੀ ਫਰਗੂਸਨ।
Read More: AFG ਬਨਾਮ BAN: ਤਿਕੋਣੀ ਸੀਰੀਜ਼ ਦੇ ਫਾਈਨਲ ਲਈ ਬੰਗਲਾਦੇਸ਼ ਨੂੰ ਅਫਗਾਨਿਸਤਾਨ ਖ਼ਿਲਾਫ ਜਿੱਤ ਲਾਜ਼ਮੀ




