ਚੰਡੀਗੜ੍ਹ, 27 ਅਕਤੂਬਰ 2026: Punjab Vidhan Sabha Session: ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਅੱਜ (27 ਅਕਤੂਬਰ) ਆਖਰੀ ਦਿਨ ਹੈ। ਇਸ ਦੌਰਾਨ ਸੱਤਾਧਿਰ ਅਤੇ ਵਿਰੋਧੀ ਧਿਰ ਵਿਚਾਲੇ ਬਹਿਸ ਹੋਣ ਦੀ ਸੰਭਾਵਨਾ ਹੈ। ਪੰਜਾਬ ਸਰਕਾਰ ਵੱਲੋਂ ਅੱਜ ਵਿਸ਼ੇਸ਼ ਸੈਸ਼ਨ ਦੌਰਾਨ ਕੁੱਲ ਪੰਜ ਸਰਕਾਰੀ ਪ੍ਰਸਤਾਵ ਪੇਸ਼ ਕੀਤੇ ਜਾਣਗੇ। ਇਨ੍ਹਾਂ ‘ਚ ਯਮੁਨਾ ਦੇ ਪਾਣੀ ਦਾ ਪੰਜਾਬ ਦਾ ਹਿੱਸਾ, ਤਿੰਨ ਹੈੱਡਵਰਕਸ ਦਾ ਕੰਟਰੋਲ, ਡੈਮ ਸੁਰੱਖਿਆ ਐਕਟ ਨੂੰ ਰੱਦ ਕਰਨਾ ਸਮੇਤ ਹੋਰ ਐਕਟ ਵੀ ਸ਼ਾਮਲ ਹਨ।
ਅਕਤੂਬਰ 27, 2026 11:54 ਪੂਃ ਦੁਃ




