LPU ਘਟਨਾ

ਹਾਈ ਕੋਰਟ ਨੇ ਪੰਜਾਬ ਸਰਕਾਰ ਤੋਂ ਮੰਗੀ LPU ਘਟਨਾ ਦੀ ਰਿਪੋਰਟ, ਕੇਂਦਰ ਨੂੰ ਸੌਂਪਣ ਦੇ ਨਿਰਦੇਸ਼

ਚੰਡੀਗੜ੍ਹ, 04 ਨਵੰਬਰ 2026: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਬੁੱਧਵਾਰ ਨੂੰ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਘਟਨਾ ਦੀ ਨਿਰਪੱਖ ਜਾਂਚ ਦੀ ਮੰਗ ਕਰਨ ਵਾਲੀ ਇੱਕ ਜਨਹਿੱਤ ਪਟੀਸ਼ਨ (ਪੀਆਈਐਲ) ਦੇ ਜਵਾਬ ‘ਚ ਮਹੱਤਵਪੂਰਨ ਨਿਰਦੇਸ਼ ਜਾਰੀ ਕੀਤੇ। ਚੀਫ਼ ਜਸਟਿਸ ਅਤੇ ਜਸਟਿਸ ਰੋਹਿਤ ਕਪੂਰ ਦੀ ਇੱਕ ਡਿਵੀਜ਼ਨ ਬੈਂਚ ਨੇ ਪੰਜਾਬ ਸਰਕਾਰ ਨੂੰ 72 ਘੰਟਿਆਂ ਦੇ ਅੰਦਰ ਕੇਂਦਰ ਸਰਕਾਰ ਨੂੰ ਰਿਪੋਰਟ ਪੇਸ਼ ਕਰਨ ਦਾ ਹੁਕਮ ਦਿੱਤਾ।

ਅਦਾਲਤ ਨੇ ਕੇਂਦਰ ਸਰਕਾਰ ਨੂੰ ਇਹ ਵੀ ਨਿਰਦੇਸ਼ ਦਿੱਤਾ ਕਿ ਉਹ ਪੰਜਾਬ ਸਰਕਾਰ ਦੀ ਰਿਪੋਰਟ ਪ੍ਰਾਪਤ ਹੋਣ ਦੇ 7 ਦਿਨਾਂ ਦੇ ਅੰਦਰ ਇਹ ਫੈਸਲਾ ਕਰੇ ਕਿ ਕੀ ਕੇਸ ਰਾਸ਼ਟਰੀ ਜਾਂਚ ਏਜੰਸੀ (ਐਨਆਈਏ) ਨੂੰ ਸੌਂਪਿਆ ਜਾਣਾ ਚਾਹੀਦਾ ਹੈ ਜਾਂ ਨਹੀ। ਐਲਪੀਯੂ ਦੇ ਵਿਦਿਆਰਥੀ ਰਵੀ ਰਾਜ ਦੁਆਰਾ ਦਾਇਰ ਜਨਹਿੱਤ ਪਟੀਸ਼ਨ, ਐਲਪੀਯੂ ਘਟਨਾ ਦੀ ਨਿਰਪੱਖ ਅਤੇ ਸੁਤੰਤਰ ਜਾਂਚ ਦੀ ਮੰਗ ਕਰਦੀ ਹੈ।

Read More: ਮਾਨਸਾ ‘ਚ ਮੈਡੀਕਲ ਸਟੋਰ ਦੇ ਮਲਬੇ ‘ਚੋਂ ਸਬੂਤ ਇਕੱਠੇ ਕਰਨ ਪਹੁੰਚੀ CBI ਟੀਮ

ਵਿਦੇਸ਼

Scroll to Top