ਚੰਡੀਗ੍ਹੜ, 11 ਨਵੰਬਰ 2026: Punjab Tehsildars Transfers: ਪੰਜਾਬ ਸਰਕਾਰ ਨੇ ਪ੍ਰਸ਼ਾਸਨਿਕ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਅਤੇ ਜਨਤਕ ਹਿੱਤਾਂ ਨੂੰ ਧਿਆਨ ‘ਚ ਰੱਖਦੇ ਹੋਏ 25 ਤਹਿਸੀਲਦਾਰਾਂ ਅਤੇ 10 ਜ਼ਿਲ੍ਹਾ ਮਾਲ ਅਫ਼ਸਰਾਂ (ਡੀ.ਆਰ.ਓ.) ਦੇ ਤਬਾਦਲੇ ਕੀਤੇ ਹਨ। ਇਸਦੇ ਨਾਲ ਹੀ ਸੂਬੇ ਭਰ ‘ਚ 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ ਅਤੇ ਤਾਇਨਾਤੀ ਦੇ ਹੁਕਮ ਜਾਰੀ ਕੀਤੇ ਹਨ।



Read more: ਪੰਜਾਬ ਸਰਕਾਰ ਵੱਲੋਂ 9 IAS ਅਧਿਕਾਰੀਆਂ ਦੇ ਤਬਾਦਲੇ




