ਛੁੱਟੀ

Punjab Holiday: ਬਟਾਲਾ ‘ਚ 18 ਨਵੰਬਰ ਨੂੰ ਲੋਕਲ ਛੁੱਟੀ ਦਾ ਐਲਾਨ

ਬਟਾਲਾ, 16 ਨਵੰਬਰ 2026: Punjab Holiday: ਬਟਾਲਾ ਦੇ ਉਪ ਮੰਡਲ ਮੈਜਿਸਟਰੇਟ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸ੍ਰੀ ਅਚਲੇਸ਼ਵਰ ਧਾਮ ਦੇ ਮੇਲੇ ਤੇ ਨੌਵੀ ਵਾਲੇ ਦਿਨ ਮਿਤੀ 18 ਨਵੰਬਰ 2026 ਦਿਨ ਬੁੱਧਵਾਰ ਨੂੰ ਤਹਿਸੀਲ ਬਟਾਲਾ ‘ਚ ਲੋਕਲ ਛੁੱਟੀ ਦਾ ਐਲਾਨ ਕੀਤਾ ਹੈ। ਪੱਤਰ ਮੁਤਾਬਕ, ਇਸ ਦਿਨ ਬੋਰਡ, ਯੂਨੀਵਰਸਿਟੀ ਅਤੇ ਵਿਦਿਅਕ ਸੰਸਥਾਵਾਂ ਵੱਲੋਂ ਲਈਆਂ ਜਾ ਰਹੀਆਂ ਪ੍ਰੀਖਿਆਵਾਂ ਪਹਿਲਾਂ ਦੀ ਤਰ੍ਹਾਂ ਹੀ ਹੋਣਗੀਆਂ।

batala holiday

 

ਵਿਦੇਸ਼

Scroll to Top