ਪਟਿਆਲਾ ਨਗਰ ਨਿਗਮ ਚੋਣਾਂ

ਪਟਿਆਲਾ ਨਗਰ ਨਿਗਮ ਚੋਣਾਂ ਲਈ ਭਾਜਪਾ ਵੱਲੋਂ 30 ਉਮੀਦਵਾਰਾਂ ਦਾ ਐਲਾਨ

ਪਟਿਆਲਾ, 17 ਨਵੰਬਰ, 2026: ਭਾਜਪਾ ਪੰਜਾਬ ਨੇ 2026 ‘ਚ ਹੋਣ ਵਾਲੀਆਂ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਲਈ ਆਪਣੀਆਂ ਚੋਣ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪਟਿਆਲਾ ਨਗਰ ਨਿਗਮ, ਬਾਘਾਪੁਰਾਣਾ ਨਗਰ ਕੌਂਸਲ ਅਤੇ ਧਰਮਕੋਟ ਨਗਰ ਕੌਂਸਲ ਲਈ ਪਾਰਟੀ ਦੇ 30 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ।

Patiala Municipal Corporation Elections

Patiala Municipal Corporation Elections

Read More: ਆਮ ਆਦਮੀ ਪਾਰਟੀ ਵੱਲੋਂ MC ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਦਾ ਐਲਾਨ

ਵਿਦੇਸ਼

Scroll to Top