Haryana News

Haryana News: ਸੁਰਿੰਦਰ ਕੁਮਾਰ ਸੈਣੀ ਜ਼ਿਲ੍ਹਾ ਲੋਕ ਸੰਪਰਕ ਅਤੇ ਸ਼ਿਕਾਇਤ ਨਿਵਾਰਣ ਕਮੇਟੀ ਜੀਂਦ ਦੇ ਗੈਰ-ਸਰਕਾਰੀ ਮੈਂਬਰ ਨਾਮਜ਼ਦ

ਹਰਿਆਣਾ, 17 ਨਵੰਬਰ 2026: ਹਰਿਆਣਾ ਸਰਕਾਰ ਨੇ ਪਿੰਡ ਜਲਾਲਪੁਰ ਖੁਰਦ, ਜ਼ਿਲ੍ਹਾ ਜੀਂਦ ਨਿਵਾਸੀ ਸੁਰਿੰਦਰ ਕੁਮਾਰ ਸੈਣੀ ਨੂੰ ਜ਼ਿਲ੍ਹਾ ਲੋਕ ਸੰਪਰਕ ਅਤੇ ਸ਼ਿਕਾਇਤ ਨਿਵਾਰਣ ਕਮੇਟੀ, ਜੀਂਦ ਦਾ ਗੈਰ-ਸਰਕਾਰੀ ਮੈਂਬਰ ਨਾਮਜ਼ਦ ਕੀਤਾ ਹੈ। ਉਨ੍ਹਾਂ ਦੀ ਨਿਯੁਕਤੀ ਤੁਰੰਤ ਪ੍ਰਭਾਵ ਨਾਲ ਲਾਗੂ ਹੋਵੇਗੀ।

ਮੁੱਖ ਸਕੱਤਰ ਅਨੁਰਾਗ ਰਸਤੋਗੀ ਵੱਲੋਂ ਇਸ ਸਬੰਧ ‘ਚ ਹੁਕਮ ਜਾਰੀ ਕੀਤੇ ਗਏ ਹਨ।

ਵਿਦੇਸ਼

Scroll to Top