Gram Panchayat Lakhmir Ke

ਨਗਰ ਨਿਗਮ ਉਪ-ਚੋਣਾਂ ਲਈ ਕੁੱਲ 172 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ 

ਚੰਡੀਗੜ੍ਹ, 19 ਨਵੰਬਰ, 2026: ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਸਾਂਝੀ ਕੀਤੀ ਗਈ ਜਾਣਕਾਰੀ ਅਨੁਸਾਰ, ਅੱਜ 18.11.2026 ਨੂੰ ਨਗਰ ਨਿਗਮ, ਪਟਿਆਲਾ (ਜ਼ਿਲ੍ਹਾ ਪਟਿਆਲਾ) ਦੇ 30 ਵਾਰਡਾਂ, ਨਗਰ ਕੌਂਸਲ ਬਾਘਾ ਪੁਰਾਣਾ ਦੇ 15 ਵਾਰਡਾਂ ਅਤੇ ਨਗਰ ਕੌਂਸਲ ਧਰਮਕੋਟ (ਜ਼ਿਲ੍ਹਾ ਮੋਗਾ) ਦੇ 7 ਵਾਰਡਾਂ ਦੇ ਮੈਂਬਰਾਂ ਦੀ ਚੋਣ ਲਈ ਨਾਮਜ਼ਦਗੀਆਂ ਦੇ ਤੀਜੇ ਦਿਨ ਕੁੱਲ 100 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ। ਹੁਣ ਤੱਕ ਕੁੱਲ 172 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ ਹਨ, ਜਿਨ੍ਹਾਂ ਦੇ ਵੇਰਵੇ ਹੇਠ ਲਿਖੇ ਅਨੁਸਾਰ ਹਨ

Read More: ਚੰਡੀਗੜ੍ਹ ਤੋਂ ਚੱਲਣ ਵਾਲੀਆਂ 8 ਟ੍ਰੇਨਾਂ 3 ਮਹੀਨਿਆਂ ਲਈ ਰੱਦ

ਵਿਦੇਸ਼

Scroll to Top