Hardial Singh Kamboj join BJP

ਸਾਬਕਾ ਕਾਂਗਰਸੀ ਵਿਧਾਇਕ ਹਰਦਿਆਲ ਸਿੰਘ ਕੰਬੋਜ BJP ‘ਚ ਹੋਏ ਸ਼ਾਮਲ

ਰਾਜਪੁਰਾ, 19 ਨਵੰਬਰ 2026: Hardial Singh Kamboj join BJP: ਪੰਜਾਬ ਕਾਂਗਰਸ ਨੂੰ ਅੱਜ ਵੱਡਾ ਝਟਕਾ ਲੱਗਾ ਹੈ। ਰਾਜਪੁਰਾ ਤੋਂ ਸਾਬਕਾ ਕਾਂਗਰਸੀ ਵਿਧਾਇਕ ਹਰਦਿਆਲ ਸਿੰਘ ਕੰਬੋਜ ਨੇ ਕਾਂਗਰਸ ਪਾਰਟੀ ਛੱਡ ਕੇ ਭਾਰਤੀ ਜਨਤਾ ਪਾਰਟੀ ‘ਚ ਸ਼ਾਮਲ ਹੋ ਗਏ ਹਨ।

ਮਿਲੀ ਜਾਣਕਾਰੀ ਮੁਤਾਬਕ ਹਰਦਿਆਲ ਸਿੰਘ ਕੰਬੋਜ ਅੱਜ ਚੰਡੀਗੜ੍ਹ ਦੇ ਸੈਕਟਰ-37 ਸਥਿਤ ਭਾਜਪਾ ਦਫ਼ਤਰ ਵਿਖੇ ਪਹੁੰਚੇ। ਇਸ ਦੌਰਾਨ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਅਤੇ ਪੰਜਾਬ ਭਾਜਪਾ ਦੇ ਇੰਚਾਰਜ ਸਤੀਸ਼ ਪੂਨੀਆ ਦੀ ਹਾਜ਼ਰੀ ‘ਚ ਉਨ੍ਹਾਂ ਨੂੰ ਭਾਜਪਾ ਪਾਰਟੀ ‘ਚ ਸ਼ਾਮਲ ਕਰਵਾਇਆ।

Read More: ਹਰਪਾਲ ਸਿੰਘ ਚੀਮਾ ਨੇ ਪਟਵਾਰੀ ਯੂਨੀਅਨ ਨੂੰ ਤਨਖ਼ਾਹ ਦਾ ਮਸਲਾ ਛੇਤੀ ਹੱਲ ਕਰਨ ਦਾ ਦਿੱਤਾ ਭਰੋਸਾ

ਵਿਦੇਸ਼

Scroll to Top