ASI arrested

ਮੰਡੀ ਗੋਬਿੰਦਗੜ੍ਹ ਦੇ ਗੁਰਦੁਆਰਾ ਸਾਹਿਬ ‘ਚ ਬੇ.ਅ.ਦ.ਬੀ, ਮੁਲਜ਼ਮ ਗ੍ਰਿਫ਼.ਤਾਰ

ਮੰਡੀ ਗੋਬਿੰਦਗੜ੍ਹ, 25 ਨਵੰਬਰ 2026: ਫਤਿਹਗੜ੍ਹ ਸਾਹਿਬ ਦੇ ਮੰਡੀ ਗੋਬਿੰਦਗੜ੍ਹ ਸਥਿਤ ਇਕਬਾਲ ਨਗਰ ਦੇ ਗੁਰਦੁਆਰਾ ਗੁਰੂ ਤੇਗ ਬਹਾਦਰ ਸਾਹਿਬ ਵਿਖੇ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਰਮੇਸ਼ ਕੁਮਾਰ ਸਾਫੀ ਵਾਸੀ ਬਿਹਾਰ, ਜੋ ਮੌਜੂਦਾ ਸਮੇਂ ਇਕਬਾਲ ਨਗਰ ਵਿੱਚ ਕਿਰਾਏ ‘ਤੇ ਰਹਿੰਦਾ ਹੈ, ਨੂੰ ਗ੍ਰਿਫ਼ਤਾਰ ਕੀਤਾ ਹੈ।

ਗੁਰਦੁਆਰਾ ਸਾਹਿਬ ਦੇ ਪ੍ਰਧਾਨ ਅਮਰੀਕ ਸਿੰਘ ਦੀ ਸ਼ਿਕਾਇਤ ਮੁਤਾਬਕ ਮੁਲਜ਼ਮ ਨੇ ਲੰਗਰ ਛਕਣ ਤੋਂ ਬਾਅਦ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਅੱਗੇ ਇਤਰਾਜ਼ਯੋਗ ਹਰਕਤ ਕੀਤੀ। ਪੁਲਸ ਨੇ ਸ਼ਿਕਾਇਤ ਦੇ ਆਧਾਰ ‘ਤੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

READ MORE : ਪੰਜਾਬ ‘ਚ ਵੱਡੇ ਰੇਲ ਹਾਦਸੇ ਦੀ ਸਾਜ਼ਿਸ਼ ਨਾਕਾਮ, ਰੇਲਵੇ ਟਰੈਕ ‘ਤੇ ਰੱਖੇ ਸੀਮਿੰਟ ਦੇ ਸਲੀਪਰ

ਵਿਦੇਸ਼

Scroll to Top