ਜਲੰਧਰ,26 ਨਵੰਬਰ 2026: ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਮਨੀ ਲਾਂਡਰਿੰਗ ਮਾਮਲੇ ਵਿੱਚ ਵੂਨੋ ਗਰੁੱਪ ਖ਼ਿਲਾਫ਼ ਵੱਡੀ ਕਾਰਵਾਈ ਕੀਤੀ ਹੈ। ਜਾਂਚ ਏਜੰਸੀ ਨੇ ਗਰੁੱਪ ਨਾਲ ਜੁੜੀਆਂ ਕਰੀਬ 39.73 ਕਰੋੜ ਰੁਪਏ ਦੀਆਂ ਜਾਇਦਾਦਾਂ ਕੁਰਕ ਕੀਤੀਆਂ ਹਨ।
ਕੁਰਕ ਕੀਤੀਆਂ ਜਾਇਦਾਦਾਂ ਵਿੱਚ 61 ਫਲੈਟ, ਮਕਾਨ ਅਤੇ ਵਪਾਰਕ ਪਲਾਟ ਸ਼ਾਮਲ ਹਨ, ਜਿਨ੍ਹਾਂ ਦੀ ਕੀਮਤ ਕਰੀਬ 39.29 ਕਰੋੜ ਰੁਪਏ ਹੈ। ਇਸ ਤੋਂ ਇਲਾਵਾ ਬੈਂਕ ਖਾਤੇ ਵਿੱਚ ਜਮ੍ਹਾਂ 44.31 ਲੱਖ ਰੁਪਏ ਵੀ ਕੁਰਕ ਕੀਤੇ ਗਏ ਹਨ। ਇਹ ਕਾਰਵਾਈ ਮਨੀ ਲਾਂਡਰਿੰਗ ਰੋਕੂ ਕਾਨੂੰਨ (PMLA) ਤਹਿਤ ਕੀਤੀ ਗਈ ਹੈ।
READ MORE : ਪਾਕਿਸਤਾਨ ਗਏ ਜਥੇ ਵਿੱਚੋਂ 3 ਸਿੱਖ ਸ਼ਰਧਾਲੂ ਲਾਪਤਾ




