ਪੰਜਾਬ ਕਾਂਗਰਸ ਸਰਗਰਮ

ਪੰਜਾਬ ਕਾਂਗਰਸ ‘ਚ ਟਿਕਟਾਂ ਨੂੰ ਲੈ ਕੇ ਮੰਥਨ ਤੇਜ਼, ਪਰਗਟ ਸਿੰਘ ਬੋਲੇ- ਜਿੱਤਣ ਦੀ ਸਮਰੱਥਾ ਦੇ ਆਧਾਰ ‘ਤੇ ਮਿਲੇਗੀ ਟਿਕਟ

28 Nov, 2026: ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਨੇ ਕਿਹਾ ਹੈ ਕਿ ਜਲਦ ਹੀ ਸਕ੍ਰੀਨਿੰਗ ਕਮੇਟੀ ਪੰਜਾਬ ਦਾ ਦੌਰਾ ਕਰੇਗੀ ਅਤੇ ਸੂਬੇ ਦੇ ਆਗੂਆਂ ਨਾਲ ਬੈਠਕ ਕਰਕੇ ਉਮੀਦਵਾਰਾਂ ਦੇ ਨਾਵਾਂ ‘ਤੇ ਚਰਚਾ ਕਰੇਗੀ।

ਉਨ੍ਹਾਂ ਕਿਹਾ ਕਿ ਟਿਕਟਾਂ ਦੀ ਵੰਡ ਸਮੇਂ ਉਮੀਦਵਾਰਾਂ ਦੀ ਜਿੱਤਣ ਦੀ ਸਮਰੱਥਾ ਅਤੇ ਭਰੋਸੇਯੋਗਤਾ ਨੂੰ ਮੁੱਖ ਆਧਾਰ ਬਣਾਇਆ ਜਾਵੇਗਾ। ਉਮੀਦਵਾਰਾਂ ਦੇ ਨਾਵਾਂ ‘ਤੇ ਅੰਤਿਮ ਫੈਸਲਾ ਕਾਂਗਰਸ ਦੀ ਕੇਂਦਰੀ ਚੋਣ ਕਮੇਟੀ ਲਵੇਗੀ। ਇਸ ਦੇ ਨਾਲ ਹੀ ਕਾਮਰੇਡਾਂ ਨਾਲ ਗਠਜੋੜ ਦੇ ਮੁੱਦੇ ‘ਤੇ ਵੀ ਉਨ੍ਹਾਂ ਦੇ ਬਿਆਨ ਨੇ ਪੰਜਾਬ ਦੀ ਸਿਆਸਤ ਵਿੱਚ ਚਰਚਾ ਛੇੜ ਦਿੱਤੀ ਹੈ।

READ MORE : ਪੰਜਾਬ ਚੋਣਾਂ ਲਈ ਕਾਂਗਰਸ ਦੀ ਪਹਿਲੀ ਸੂਚੀ 10-15 ਦਿਨਾਂ ਵਿੱਚ ਆਉਣ ਦੀ ਸੰਭਾਵਨਾ

ਵਿਦੇਸ਼

Scroll to Top