Holidays

ਪੰਜਾਬ ਵਿੱਚ 14 ਦਸੰਬਰ ਨੂੰ ਸਰਕਾਰੀ ਛੁੱਟੀ, ਸਕੂਲ-ਕਾਲਜ ਅਤੇ ਦਫ਼ਤਰ ਰਹਿਣਗੇ ਬੰਦ

29 ਨਵੰਬਰ, 2026: ਪੰਜਾਬ ਵਾਸੀਆਂ ਲਈ ਦਸੰਬਰ ਮਹੀਨੇ ਵਿੱਚ ਛੁੱਟੀ ਨੂੰ ਲੈ ਕੇ ਅਹਿਮ ਖ਼ਬਰ ਹੈ। ਪੰਜਾਬ ਸਰਕਾਰ ਦੇ ਸਰਕਾਰੀ ਛੁੱਟੀਆਂ ਦੇ ਕੈਲੰਡਰ ਮੁਤਾਬਕ, 14 ਦਸੰਬਰ, ਸੋਮਵਾਰ ਨੂੰ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਵਸ ਮੌਕੇ ਸਰਕਾਰੀ ਛੁੱਟੀ ਰਹੇਗੀ।

ਇਸ ਦਿਨ ਸੂਬੇ ਦੇ ਸਰਕਾਰੀ ਦਫ਼ਤਰਾਂ ਦੇ ਨਾਲ-ਨਾਲ ਸਕੂਲ ਅਤੇ ਕਾਲਜ ਵੀ ਬੰਦ ਰਹਿਣਗੇ। ਦਸੰਬਰ ਮਹੀਨੇ ਵਿੱਚ ਸਰਦੀਆਂ ਦੀਆਂ ਛੁੱਟੀਆਂ ਵੀ ਹੋਣ ਕਾਰਨ ਵਿਦਿਆਰਥੀਆਂ ਨੂੰ ਹੋਰ ਛੁੱਟੀਆਂ ਮਿਲਣਗੀਆਂ।

READ MORE : ਮਹਿੰਗਾਈ ਦਾ ਇੱਕ ਹੋਰ ਝਟਕਾ! ਸੁਧਾ ਦੁੱਧ ਹੋਇਆ ਮਹਿੰਗਾ, 1 ਦਸੰਬਰ ਤੋਂ ਲਾਗੂ ਹੋਣਗੀਆਂ ਨਵੀਆਂ ਕੀਮਤਾਂ

ਵਿਦੇਸ਼

Scroll to Top