ਚੰਡੀਗੜ੍ਹ 24 ਮਾਰਚ 2022: ਸੰਸਦ ਦੇ ਬਜਟ ਸੈਸ਼ਨ ਦੇ ਦੂਜੇ ਪੜਾਅ ਦਾ ਅੱਜ ਸੱਤਵਾਂ ਦਿਨ ਹੈ।ਇਸ ਦੌਰਾਨ ਪੈਟਰੋਲ-ਡੀਜ਼ਲ, ਰਸੋਈ ਗੈਸ ਸਿਲੰਡਰ ਅਤੇ ਮਿੱਟੀ ਦੇ ਤੇਲ ਦੀਆਂ ਕੀਮਤਾਂ ‘ਚ ਵਾਧੇ ਨੂੰ ਲੈ ਕੇ ਅੱਜ ਵੀ ਰਾਜ ਸਭਾ ਅਤੇ ਲੋਕ ਸਭਾ (Lok Sabha) ‘ਚ ਹੰਗਾਮਾ ਹੋਣ ਦੀ ਸੰਭਾਵਨਾ ਹੈ। ਇਸ ਦੌਰਾਨ ਭਾਜਪਾ ਨੇ ਆਪਣੇ ਸਾਰੇ ਸੰਸਦ ਮੈਂਬਰਾਂ ਨੂੰ ਲੋਕ ਸਭਾ ਦੀ ਕਾਰਵਾਈ ‘ਚ ਹਾਜ਼ਰ ਰਹਿਣ ਲਈ ਵ੍ਹਿਪ ਜਾਰੀ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਦਿੱਲੀ ਨਗਰ ਨਿਗਮ ਦੇ ਏਕੀਕਰਨ ਲਈ ਬਿੱਲ ਅੱਜ ਲੋਕ ਸਭਾ ‘ਚ ਪੇਸ਼ ਕੀਤਾ ਜਾ ਸਕਦਾ ਹੈ।
ਨਵੰਬਰ 23, 2024 10:28 ਪੂਃ ਦੁਃ