Congress

ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਕਾਂਗਰਸ ਸੰਸਦੀ ਦਲ ਦੀ ਬੁਲਾਈ ਮੀਟਿੰਗ

ਚੰਡੀਗੜ੍ਹ 03 ਅਪ੍ਰੈਲ 2022:  ਕਾਂਗਰਸ (Congress ) ਪ੍ਰਧਾਨ ਸੋਨੀਆ ਗਾਂਧੀ ਦੀ ਪ੍ਰਧਾਨਗੀ ਹੇਠ ਕਾਂਗਰਸ ਸੰਸਦੀ ਦਲ ਦੀ ਮੀਟਿੰਗ 5 ਅਪ੍ਰੈਲ ਮੰਗਲਵਾਰ ਨੂੰ ਸਵੇਰੇ 9.30 ਵਜੇ ਹੋਵੇਗੀ। ਇਸ ਮੀਟਿੰਗ ਦੌਰਾਨ ਪਾਰਟੀ ਆਪਣੀਆ ਰਣਨੀਤੀਆਂ ‘ਤੇ ਵਿਚਾਰ ਵਟਾਂਦਰਾ ਕਰ ਸਕਦੀ ਹੈ |

Scroll to Top