ਚੰਡੀਗੜ੍ਹ, 4 ਅਪ੍ਰੈਲ 2022 : ਜ਼ਿਲ੍ਹਾ ਗੁਰਦਸਪੁਰ ਦੇ ਮੁਕੇਰੀਆਂ ਦੇ ਪਿੰਡ ਫੁਲੜਾ ‘ਚ ਗੋਲੀਆਂ ਚੱਲਣ ਨਾਲ ਤਿੰਨ ਲੋਕਾਂ ਦੀ ਮੌਤ ਹੋ ਗਈ। ਪਿੰਡ ਫੁਲੜਾ ਦੀ ਮਹਿਲਾ ਸਰਪੰਚ ਦੇ ਪਤੀ ਵਲੋਂ ਗੋਲੀਆਂ ਚਲਾਉਣ ਨਾਲ ਇਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ ਹੋ ਗਈ।ਕਿਹਾ ਜਾ ਰਿਹਾ ਹੈ ਕਿ ਜ਼ਮੀਨੀ ਵਿਵਾਦ ਕਾਰਨ ਇਹ ਝਗੜਾ ਹੋਇਆ ਸੀ |
October 4, 2024 6:20 am