ਚੰਡੀਗੜ੍ਹ, 5 ਅਪ੍ਰੈਲ 2022 : ਪੰਜਾਬ ਦੇ ਬਹੁ-ਚਰਚਿਤ ਡਰੱਗ ਕੇਸ ਮਾਮਲੇ ਵਿੱਚ ਨਾਮਜ਼ਦ ਕੀਤੇ ਗਏ ਅਤੇ ਪਟਿਆਲਾ ਕੇਂਦਰੀ ਜ਼ੇਲ੍ਹ ਵਿੱਚ ਨਿਆਂਇਕ ਹਿਰਾਸਤ ‘ਚ ਭੇਜੇ ਗਏ ਅਕਾਲੀ ਆਗੂ ਬਿਕਰਮ ਮਜੀਠੀਆ ਦੀ ਮੋਹਾਲੀ ਅਦਾਲਤ ਵਿੱਚ ਸੁਣਵਾਈ ਜਾਰੀ ਹੈ। ਇਸ ਦੌਰਾਨ ਬਿਕਰਮ ਮਜੀਠੀਆ ਦੇ ਵਕੀਲ ਨੇ ਮਜੀਠੀਆ ਦੀ ਜਾਨ ਨੂੰ ਖਤਰਾ ਹੋਣ ਦਾ ਹਵਾਲਾ ਦਿੰਦੇ ਹੋਏ ਉਹਨਾਂ ਨੂੰ ਮੁੜ ਤੋਂ ਬੈਰਕ ਵਿੱਚ ਤਬਦੀਲ ਕਰਨ ਦਾ ਪੱਖ ਰੱਖਆ ਹੈ।ਦੱਸਣਯੋਗ ਹੈ ਕਿ ਇਹ ਸੁਣਵਾਈ ਵੀਡੀਓ ਕਾਨਫਰੰਸਿੰਗ ਰਾਹੀਂ ਹੈ ।
ਨਵੰਬਰ 22, 2024 5:44 ਪੂਃ ਦੁਃ