ਚੰਡੀਗੜ੍ਹ, 5 ਅਪ੍ਰੈਲ 2022 : ਪੰਜਾਬ ਸਰਕਾਰ ਨੇ ਆਈਪੀਐਸ ਅਧਿਕਾਰੀ ਵਰਿੰਦਰ ਕੁਮਾਰ ਏਡੀਜੀਪੀ ਪ੍ਰੋਵਿਸਨਿੰਗ ਨੂੰ ਏਡੀਜੀਪੀ ਜੇਲ੍ਹ ਵਿਭਾਗ ਦਾ ਵਾਧੂ ਚਾਰਜ ਦੇ ਦਿੱਤਾ ਹੈ। ਇਸ ਦੇ ਨਾਲ ਹੀ ਉਹਨਾਂ ਇਸ ਅਹੁਦੇ ਤੇ ਤੈਨਾਤ ਆਈਪੀਐਸ ਅਧਿਕਾਰੀ ਪਰਵੀਨ ਕੁਮਾਰ ਸਿਨ੍ਹਾ ਨੂੰ ਹਟਾ ਦਿੱਤਾ ਗਿਆ ਹੈ ਉਹਨਾਂ ਦੀ ਨਿਯੁਕਤੀ ਬਾਰੇ ਅਜੇ ਕੋਈ ਆਰਡਰ ਜਾਰੀ ਨਹੀਂ ਕੀਤਾ ਗਿਆ ਹੈ।
October 6, 2024 12:04 am