July 1, 2024 12:01 am
ਗੁਰਜੀਤ ਸਿੰਘ ਔਜਲਾ

ਕਾਂਗਰਸੀ ਸਾਂਸਦ ਗੁਰਜੀਤ ਸਿੰਘ ਔਜਲਾ ਨੇ ਲੋਕ ਸਭਾ ‘ਚ ਚੁੱਕਿਆ ਕਿਸਾਨਾਂ ਦਾ ਮੁੱਦਾ

ਚੰਡੀਗੜ੍ਹ, 6 ਅਪ੍ਰੈਲ 2022 : ਕਾਂਗਰਸੀ ਸਾਂਸਦ ਗੁਰਜੀਤ ਸਿੰਘ ਔਜਲਾ ਨੇ ਲੋਕ ਸਭਾ ‘ਚ ਕਿਸਾਨਾਂ ਦਾ ਮੁੱਦਾ ਚੁੱਕਿਆ ਹੈ। ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਕਿਸਾਨਾਂ ਨੂੰ ਜਲਦ ਮੁਆਵਜ਼ਾ ਦੇਣ ਦੀ ਮੰਗ ਕਰਦੇ ਹੋਏ ਕਿਹਾ ਕਿ ਕਿਸਾਨਾਂ ਨੂੰ ਸਰਹੱਦੀ ਜ਼ਮੀਨ ਦਾ ਮੁਆਵਜ਼ਾ ਨਹੀਂ ਮਿਲ ਰਿਹਾ। ਇਸ ਲਈ ਉਨ੍ਹਾਂ ਨੂੰ ਜਲਦ ਤੋਂ ਜਲਦ ਮੁਆਵਜ਼ਾ ਦਿੱਤਾ ਜਾਵੇ |