Punjab Government

ਮਿਸ ਪੀਟੀਸੀ ਪੰਜਾਬੀ ਮਾਮਲੇ ‘ਚ ਰਬਿੰਦਰ ਨਰਾਇੰਣ ਨੂੰ ਭੇਜਿਆ ਜੇਲ੍ਹ

ਚੰਡੀਗੜ੍ਹ, 12 ਅਪ੍ਰੈਲ 2022 : ਪੀਟੀਸੀ ਮਿਸ ਪੰਜਾਬੀ ਮਾਮਲੇ ਵਿੱਚ ਮੁਹਾਲੀ ਅਦਾਲਤ ਨੇ ਪੀਟੀਸੀ ਦੇ ਐਮਡੀ ਰਬਿੰਦਰ ਨਰਾਇਣ ਨੂੰ ਨਿਆਂਇਕ ਹਿਰਾਸਤ (ਜੇਲ੍ਹ) ਵਿੱਚ ਭੇਜ ਦਿੱਤਾ ਹੈ।

ਬਾਬੂਸ਼ਾਹੀ ਦੇ ਅਨੁਸਾਰ, ਸ਼ਿਕਾਇਤਕਰਤਾ ਦੇ ਵਕੀਲ ਜੀਐਸ ਕੌੜਾ ਨੇ ਕਿਹਾ ਕਿ ਨਰਾਇਣ ਦਾ ਪੁਲਿਸ ਰਿਮਾਂਡ ਖਤਮ ਹੋਣ ਤੋਂ ਬਾਅਦ ਉਸਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ।

Scroll to Top