ਚੰਡੀਗੜ੍ਹ 20 ਅਪ੍ਰੈਲ 2022: ਰੇਤ ਦੀ ਨਾਜਾਇਜ਼ ਮਾਈਨਿੰਗ ਮਾਮਲੇ ਨੂੰ ਲੈ ਕੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਰਿਸ਼ਤੇਦਾਰ ਭੁਪਿੰਦਰ ਸਿੰਘ ਹਨੀ (Bhupinder Singh Honey) ਦੀ ਜਲੰਧਰ ਦੇ ਸਪੈਸ਼ਲ ਕੋਰਟ ‘ਚ ਭੁਪਿੰਦਰ ਸਿੰਘ ਹਨੀ ਦੀ ਵੀਡੀਓ ਕਾਨਫ਼ਰੰਸਿਗ ਦੇ ਜ਼ਰੀਏ ਪੇਸ਼ੀ ਹੋਈ, ਜਿਸ ‘ਚ ਕੋਰਟ ਨੇ 14 ਦਿਨ ਦੀ ਨਿਆਇਕ ਹਿਰਾਸਤ ‘ਚ ਵਾਧਾ ਕਰ ਦਿੱਤਾ ਹੈ। ਦੱਸ ਦੇਈਏ ਕਿ ਕੋਰਟ ਨੇ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਦੀ ਤਾਰੀਖ਼ 27 ਅਪ੍ਰੈਲ ਪਾ ਦਿੱਤੀ ਹੈ।
ਨਵੰਬਰ 26, 2024 7:53 ਪੂਃ ਦੁਃ