July 8, 2024 12:59 am
ਸਿੱਖਿਆ ਵਿਭਾਗ

ਸਿੱਖਿਆ ਵਿਭਾਗ ਨੇ ਸਰਕਾਰੀ ਸਕੂਲਾਂ ’ਚ ਡਬਲ ਸ਼ਿਫਟ ਕਰਨ ਸੰਬੰਧੀ ਹਦਾਇਤਾਂ ਕੀਤੀਆਂ ਜਾਰੀ

ਚੰਡੀਗੜ੍ਹ 05 ਮਈ 2022: ਸਿੱਖਿਆ ਵਿਭਾਗ (Education Department) ਵੱਲੋਂ ਸਰਕਾਰੀ ਸਕੂਲਾਂ (government schools) ਨੂੰ ਡਬਲ ਸ਼ਿਫਟ ਕਰਨ ਸਬੰਧੀ ਹਦਾਇਤਾਂ ਜਾਰੀ ਕੀਤੀਆਂ ਹਨ।ਵਿਭਾਗ ਨੇ ਇਸ ਪੱਤਰ ਜ਼ਰੀਏ ਕਿਹਾ ਹੈ ਕਿ ਵਿਦਿਆਰਥੀਆਂ ਨੂੰ ਜ਼ਿਆਦਾ ਗਿਣਤੀ ਤੇ ਜਗ੍ਹਾ, ਕਮਰਿਆਂ ਅਤੇ ਹੋਰ ਇੰਫਰਾ ਸਟਰਕਚਰ ਦੀ ਘਾਟ ਹੋਣ ਕਾਰਨ ਇਹ ਫ਼ੈਸਲਾ ਲਿਆ ਗਿਆ ਹੈ।

ਡਬਲ ਸ਼ਿਫਟ

ਡਬਲ ਸ਼ਿਫਟ