Education department

ਸਿੱਖਿਆ ਵਿਭਾਗ ਵੱਲੋਂ 57 ਸਰਕਾਰੀ ਸਕੂਲਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ

ਚੰਡੀਗੜ੍ਹ 06 ਮਈ 2022: ਪੰਜਾਬ ਸਕੂਲ ਸਿੱਖਿਆ ਵਿਭਾਗ (Punjab School Education Department) ਵਲੋਂ ਪੱਤਰ ਜਾਰੀ ਕਰਦਿਆਂ ਉਨ੍ਹਾਂ ਦੇ ਅਧੀਨ ਚੱਲਦੇ ਜਿਲ੍ਹਾ ਪ੍ਰੋਜੈਕਟ ਡਾਇਰੈਕਟਰ, ਸਮੱਗਰਾ ਸਿੱਖਿਆ ਅਭਿਆਨ ਬਠਿੰਡਾ ਦੇ ਵੱਲੋਂ 57 ਸਕੂਲਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਹੈ। ਇਸ ਸੰਬੰਧੀ ਕਾਪੀ ਹੇਠ ਲਿਖੇ ਅਨੁਸਾਰ ਹੈ |

Education department

Scroll to Top