CM Bhagwant Mann

CM ਭਗਵੰਤ ਮਾਨ ਨੇ ਵੱਖ-ਵੱਖ ਵਿਭਾਗਾਂ ‘ਚ 2373 ਅਸਾਮੀਆਂ ਲਈ ਉਮੀਦਵਾਰਾਂ ਨੂੰ ਸੌਂਪੇ ਨਿਯੁਕਤੀ ਪੱਤਰ

ਚੰਡੀਗ੍ਹੜ 11 ਮਈ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਵਲੋਂ ਅੱਜ ਸਿਹਤ, ਮੈਡੀਕਲ ਸਿੱਖਿਆ ਤੇ ਸਿੰਚਾਈ ਵਿਭਾਗਾਂ ਵਿੱਚ ਕਈ ਅਸਾਮੀਆਂ ਲਈ 2373 ਉਮੀਦਵਾਰਾਂ (appointment letters to 2373 candidates) ਨੂੰ ਨਿਯੁਕਤੀ ਪੱਤਰ ਸੌਂਪੇ । ਇਸ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਾਮਨਾ ਕੀਤੀ ਕਿ ਨਿਯੁਕਤੀ ਪੱਤਰ ਦੇਣ ਲਈ ਅਜਿਹੇ ਸਮਾਗਮ ਲਗਾਤਾਰ ਹੁੰਦੇ ਰਹਿਣੇ ਚਾਹੀਦੇ ਹਨ। ਇਸ ਸਬੰਧੀ ਉਨ੍ਹਾਂ ਨੇ ਟਵੀਟਰ ‘ਤੇ ਕੁਝ ਤਸਵੀਰਾਂ ਸਾਂਝੀਆਂ ਕਰਦਿਆਂ ਲਿਖਿਆ ਕਿ ਅੱਜ ਸਿਹਤ, ਮੈਡੀਕਲ ਸਿੱਖਿਆ ਤੇ ਸਿੰਚਾਈ ਵਿਭਾਗਾਂ ਵਿੱਚ ਕਈਂ ਅਸਾਮੀਆਂ ਲਈ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ… ਸਾਰੇ ਉਮੀਦਵਾਰਾਂ ਨੂੰ ਮੇਰੇ ਵੱਲੋਂ ਸ਼ੁਭਕਾਮਨਾਵਾਂ…

Scroll to Top