ਚੰਡੀਗੜ੍ਹ 21 ਮਈ 2022: ਪੰਜਾਬ ਵਿਧਾਨ ਸਭਾ (Punjab Vidhan Sabha) ਵਲੋਂ ਜ਼ਿਲ੍ਹਾ ਫਿਰੋਜ਼ਪੁਰ ਦੇ ਹਲਕਾ ਦਿਹਾਤੀ ਤੋਂ ਵਿਧਾਇਕ ਰਜਨੀਸ਼ ਦਹੀਆ (MLA Rajneesh Dahiya) ਨੂੰ ਭਲਾਈ ਕਮੇਟੀ ਦੇ ਮੈਂਬਰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਉਹ ਮਿਲੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ। ਇਸ ਦੌਰਾਨ ਵਿਧਾਇਕ ਦਹੀਆ ਦੀ ਇਸ ਨਿਯੁਕਤੀ ‘ਤੇ ਹਲਕਾ ਦਿਹਾਤੀ ਦੇ ਪਾਰਟੀ ਆਗੂਆਂ ਅਤੇ ਵਰਕਰਾਂ ਨੇ ਸੂਬਾ ਸਰਕਾਰ ਦਾ ਤਹਿ ਦਿਲ ਤੋਂ ਧੰਨਵਾਦ ਕੀਤਾ ਹੈ
October 6, 2024 12:28 am